ਉੱਤਰ ਪ੍ਰਦੇਸ਼ ਸਮੇਤ 4 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਉਪਰੰਤ ਸੰਘ ਪਰਿਵਾਰ ਦੀ ਸਮੁੱਚੀ ਫ਼ਾਸਿਸਟ ਮਸ਼ੀਨਰੀ ਹੁਣ ਵਿਵੇਕ ਅਗਨੀਹੋਤਰੀ ਦੀ ਫ਼ਿਲਮ ‘ਦ ਕਸ਼ਮੀਰ ਫ਼ਾਈਲਜ਼’ ਦੇ ਪ੍ਰਚਾਰ ਵਿੱਚ ਜੁਟ ਗਈ ਹੈ। ਫ਼ਿਲਮ ਰਿਲੀਜ਼ ਹੋਣ ਤੋਂ ਅਗਲੇ ਹੀ ਦਿਨ ਪ੍ਰਧਾਨ-ਮੰਤਰੀ ਮੋਦੀ ਨੇ ਫ਼ਿਲਮ ਦੇ ਨਿਰਮਾਤਾ, ਨਿਰਦੇਸ਼ਕ ਅਤੇ ਮੁੱਖRead More →