ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਤੋਂ ਬਾਅਦ ਤੋਂ ਹੀ ਭਗਤ ਸਿੰਘ ਦੀ ਅਨੁਯਾਈ ਹੋਣ ਦਾ ਤਮਗਾ ਹਾਸਲ ਕਰਨ ਵਿੱਚ ਲੱਗੀ ਹੋਈ ਹੈ। ਇਸ ਰਾਹੀਂ ‘ਆਪ’ ਖ਼ੁਦ ਨੂੰ ‘ਸੱਚਾ ਰਾਸ਼ਟਰਵਾਦੀ’ ਸਿੱਧ ਕਰਨਾ ਚਾਹੁੰਦੀ ਹੈ। ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਦੇ ਪਿੰਡRead More →