ਨਵਉਦਾਰਵਾਦ ਦੇ ਦੌਰ ਵਿੱਚ ਫ਼ਾਸੀਵਾਦ ਦਾ ਉਭਾਰ
ਅੱਜ ਸਾਡਾ ਦੇਸ਼ ਭਾਰੀ ਅਫਰਾ-ਤਫਰੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਜਿੱਥੇ ਇੱਕ ਪਾਸੇ ਲੋਕਾਂ ਨੂੰ ਹਾਕਮਾਂ ਵੱਲੋਂ ਫਿਰਕਾਪ੍ਰਸਤੀ ਦੇ ਅਧਾਰ ’ਤੇ ਵੰਡਿਆ ਜਾ ਰਿਹਾ ਹੈ ਉੱਥੇ ਦੂਜੇ ਪਾਸੇ ਮਹਿੰਗਾਈ ਨੇ ਲੋਕਾਂ ਦਾ ਜਿਉਂਣਾ ਦੁੱਭਰ ਕੀਤਾ ਹੋਇਆ ਹੈ। ਇੰਝ ਲੱਗਦਾ ਹੈ ਕਿ ਜਿਵੇਂ ਸਾਡਾ ਦੇਸ਼ ਧਾਰਮਿਕ ਫ਼ਿਰਕਾਪ੍ਰਸਤੀ ਅਤੇ ਭੁੱਖਮਰੀ ਦੇRead More →